੧੧੭
ਪਰਮੇਸ਼ੁਰ ਦੀ ਉਸਤਤ ਦਾ ਭਜਨ
੧ ਹੇ ਸਾਰੀਓ ਕੌਮੋ, ਯਹੋਵਾਹ ਦੀ ਉਸਤਤ ਕਰੋ, ਹੇ ਸਾਰੀਓ ਉੱਮਤੋ, ਉਹ ਦੇ ਗੁਣ ਗਾਓ ! ੨ ਉਹ ਦੀ ਦਯਾ ਸਾਡੇ ਉੱਤੇ ਡਾਢੀ ਜੋ ਹੈ, ਅਤੇ ਯਹੋਵਾਹ ਦੀ ਵਫ਼ਾਦਾਰੀ ਸਦੀਪਕ ਹੈ । ਹਲਲੂਯਾਹ ! ।